JALANDHAR WEATHER

ਬਲਵੰਤ ਸਿੰਘ ਰਾਮੂਵਾਲੀਆ ਨੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦਾ ਕੀਤਾ ਐਲਾਨ

ਲੁਧਿਆਣਾ, 27 ਮਈ (ਰੂਪੇਸ਼ ਕੁਮਾਰ)-ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਵਲੋਂ ਪੰਜਾਬ ਭਰ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਉਨ੍ਹਾਂ ਨੇ ਇਹ ਐਲਾਨ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਨੇ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਾਂਗਰਸ ਵਲੋਂ ਲੁਧਿਆਣਾ ਨੂੰ ਇਕ ਯੋਗ ਉਮੀਦਵਾਰ ਦਿੱਤਾ ਗਿਆ ਹੈ, ਜੋ ਲੁਧਿਆਣਾ ਵਾਸੀਆਂ ਦੇ ਮੁੱਦੇ ਨੂੰ ਸਹੀ ਤਰੀਕੇ ਨਾਲ ਚੁੱਕ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ