ਕਾਂਗਰਸੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 60ਵੀਂ ਬਰਸੀ 'ਤੇ ਕੀਤੀ ਸ਼ਰਧਾਂਜਲੀ ਭੇਟ
![](/cmsimages/20240527/4530708__gggg 1.jpg)
ਬੈਂਗਲੁਰੂ, 27 ਮਈ-ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਅਤੇ ਹੋਰ ਕਾਂਗਰਸੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 60ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।