JALANDHAR WEATHER

ਹਸਪਤਾਲ ’ਚ ਅੱਗ ਘਟਨਾ: ਮਾਲਕ ਤੇ ਡਾਕਟਰ ਨੂੰ ਭੇਜਿਆ ਪੁਲਿਸ ਰਿਮਾਂਡ ’ਤੇ

ਨਵੀਂ ਦਿੱਲੀ, 27 ਮਈ- ਦਿੱਲੀ ਦੇ ਨਿਊ ਬੋਰਨ ਬੇਬੀ ਕੇਅਰ ਹਸਪਤਾਲ ’ਚ ਅੱਗ ਦੀ ਘਟਨਾ ਨੂੰ ਲੈ ਕੇ ਹਸਪਤਾਲ ਦੇ ਮਾਲਕ ਨਵੀਨ ਖਿਚੀ ਅਤੇ ਡਾਕਟਰ ਆਕਾਸ਼ ਨੂੰ 30 ਮਈ ਤੱਕ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵਿਵੇਕ ਵਿਹਾਰ ਦੇ ਹਸਪਤਾਲ ’ਚ 25 ਮਈ ਨੂੰ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ