JALANDHAR WEATHER

ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਹਾਂ ਵਚਨਬੱਧ- ਆਈ.ਪੀ.ਐਸ. ਰਾਹੁਲ ਐਸ.

ਜਲੰਧਰ, 27 ਮਈ (ਮਨਜੋਤ ਸਿੰਘ)- ਜਲੰਧਰ ਦੇ ਨਵ ਨਿਯੁਕਤ ਕਮਿਸ਼ਨਰ ਰਾਹੁਲ ਐਸ. ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣ ਅਤੇ ਅਪਰਾਧ ਨਾਲ ਲੜਣ ਲਈ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸ਼ੱਕੀ ਗਤੀਵਿਧੀਆਂ ਅਤੇ ਵਿਅਕਤੀਆਂ ਬਾਰੇ ਹੈਲਪਲਾਈਨ ਨੰਬਰ 112 ’ਤੇ ਸੂਚਨਾ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਪਰਾਧ ਨਾਲ ਲੜਣ ਲਈ ਨਾਗਰਿਕਾਂ ਦਾ ਸਹਿਯੋਗ ਵਿਸ਼ੇਸ਼ ਮਹੱਤਵ ਰੱਖਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ