JALANDHAR WEATHER

ਭ੍ਰਿਸ਼ਟ ਲੋਕਾਂ ਦੇ ਟਿਕਾਣੇ ਉਥੇ ਹੋਣ ਜਿਥੇ ਕਾਨੂੰਨ ਕਰਦੈ ਤੈਅ- ਅਨੁਰਾਗ ਠਾਕੁਰ

ਬਿਲਾਸਪੁਰ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪਾਈ ਗਈ ਜ਼ਮਾਨਤ ਵਧਾਉਣ ਦੀ ਅਰਜ਼ੀ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭ੍ਰਿਸ਼ਟ ਲੋਕਾਂ ਦੇ ਟਿਕਾਣੇ ਉੱਥੇ ਹੋਣੇ ਚਾਹੀਦੇ ਹਨ ਜਿੱਥੇ ਕਾਨੂੰਨ ਤੈਅ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਦੇ ਜੇਲ੍ਹ ਮੰਤਰੀ, ਸਿਹਤ ਮੰਤਰੀ, ਸਿੱਖਿਆ ਮੰਤਰੀ, ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਸ਼ਰਾਬ ਮਾਮਲਿਆਂ ਵਿਚ ਭ੍ਰਿਸ਼ਟਾਚਾਰ ਕਰਕੇ ਜੇਲ੍ਹ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ