JALANDHAR WEATHER

ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਪਰਿਵਾਰ ਭਾਜਪਾ 'ਚ ਸ਼ਾਮਿਲ

ਤਪਾ ਮੰਡੀ,27 ਮਈ (ਪ੍ਰਵੀਨ ਗਰਗ)-ਪੰਜਾਬ ਦਾ ਭਵਿੱਖ ਮੋਦੀ ਦੇ ਹੱਥਾਂ 'ਚ ਸੁਰੱਖਿਅਤ ਹੈ। ਜਿਸ ਕਰਕੇ ਲੋਕ ਮੋਦੀ ਸਰਕਾਰ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਧੜਾ ਧੜ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਐਮ.ਐਸ.ਐਮ.ਈ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ ਅਤੇ ਜ਼ਿਲ਼੍ਹਾਂ ਜਰਨਲ ਸਕੱਤਰ ਸੋਮਨਾਥ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ ਹੋ ਗਏ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ