JALANDHAR WEATHER

ਰਾਜਾ ਵੜਿੰਗ ਨੇ ਕੀਤਾ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਰੋਡ ਸ਼ੋਅ

ਸ੍ਰੀ ਮੁਕਤਸਰ ਸਾਹਿਬ ,27 ਮਈ(ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਕੋਟਕਪੂਰਾ ਬਾਈਪਾਸ ਤੋਂ ਸ਼ੁਰੂ ਹੋ ਕਿ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ। ਬਠਿੰਡਾ ਰੋਡ ਬਾਈਪਾਸ ਵਿਖੇ ਸਮਾਪਤ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕਿੱਕਲੀਆਂ ਹੁਣ ਕੋਈ ਨਹੀਂ ਸੁਣ ਰਿਹਾ ਅਤੇ ਆਮ ਆਦਮੀ ਪਾਰਟੀ ਤੋਂ ਲੋਕ ਅੱਕ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ