JALANDHAR WEATHER

ਰੱਖਿਆ ਖ਼ੋਜ ਵਿਕਾਸ ਸੰਗਠਨ ਦੇ ਚੇਅਰਮੈਨ ਡਾ. ਸਮੀਰ ਵੀ ਕਾਮਤ ਦਾ ਵਧਾਇਆ ਗਿਆ ਕਾਰਜਕਾਲ

ਨਵੀਂ ਦਿੱਲੀ,27 ਮਈ-ਭਾਰਤ ਸਰਕਾਰ ਨੇ ਰੱਖਿਆ ਖ਼ੋਜ ਅਤੇ ਵਿਕਾਸ ਵਿਭਾਗ ਦੇ ਸਕੱਤਰ ਅਤੇ ਰੱਖਿਆ ਖ਼ੋਜ ਵਿਕਾਸ ਸੰਗਠਨ ਦੇ ਚੇਅਰਮੈਨ ਡਾ. ਸਮੀਰ ਵੀ ਕਾਮਤ ਦਾ ਕਾਰਜਕਾਲ 31 ਮਈ 2025 ਤੱਕ ਇਕ ਸਾਲ ਲਈ ਵਧਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ