JALANDHAR WEATHER

ਇਕਬਾਲ ਸਿੰਘ ਝੂੰਦਾਂ ਵਲੋਂ ਲੌਂਗੋਵਾਲ 'ਚ ਕੱਢਿਆ ਗਿਆ ਰੋਡ ਸ਼ੋਅ

ਲੌਂਗੋਵਾਲ,27 ਮਈ (ਸ,ਸ,ਖੰਨਾ ,ਵਿਨੋਦ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਅਤੇ ਬਾਬੂ ਰਜਿੰਦਰ ਦੀਪਾ ਵਲੋਂ ਅਕਾਲੀ ਵਰਕਰਾਂ ਦੀ ਵੱਡੀ ਗਿਣਤੀ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਕਸਬਾ ਲੌਗੋਵਾਲ ਵਿਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਵਿਸ਼ਵਕਰਮਾ ਚੌਕ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਗੱਲਾਂ ਨਾਲ ਹੀ ਕੰਮ ਸਾਰੇ ਹਨ । ਜ਼ਮੀਨੀ ਪੱਧਰ ਪੰਜਾਬ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ