JALANDHAR WEATHER

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 19 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ, ਮੈਂ ਇਨ੍ਹਾਂ ਸੀਟਾਂ ’ਤੇ ਵੋਟ ਪਾਉਣ ਵਾਲੇ ਸਾਰੇ ਲੋਕਾਂ ਨੂੰ ਰਿਕਾਰਡ ਗਿਣਤੀ ’ਚ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ