JALANDHAR WEATHER

ਮੈਂ ਵੱਡੇ ਫ਼ਰਕ ਨਾਲ ਕਰਾਂਗਾ ਜਿੱਤ ਹਾਸਲ- ਨਿਤਿਨ ਗਡਕਰੀ

ਮਹਾਰਾਸ਼ਟਰ, 19 ਅਪ੍ਰੈਲ- ਕੇਂਦਰੀ ਮੰਤਰੀ ਅਤੇ ਨਾਗਪੁਰ ਤੋਂ ਭਾਜਪਾ ਦੇ ਉਮੀਦਵਾਰ ਨਿਤਿਨ ਗਡਕਰੀ ਨੇ ਗੱਲ ਕਰਦਿਆਂ ਕਿਹਾ ਕਿ ਅਸੀਂ ਅੱਜ ਲੋਕਤੰਤਰ ਦਾ ਤਿਉਹਾਰ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਵੋਟ ਪਾਉਣੀ ਚਾਹੀਦੀ ਹੈ, ਇਹ ਸਾਡੇ ਮੌਲਿਕ ਅਧਿਕਾਰ ਦੇ ਨਾਲ-ਨਾਲ ਫ਼ਰਜ਼ ਵੀ ਹੈ। ਤੁਸੀਂ ਕਿਸੇ ਨੂੰ ਵੀ ਵੋਟ ਪਾ ਸਕਦੇ ਹੋ ਪਰ ਆਪਣੀ ਵੋਟ ਪਾਉਣੀ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ 101% ਭਰੋਸਾ ਹੈ ਕਿ ਮੈਂ ਵੱਡੇ ਫ਼ਰਕ ਨਾਲ ਜਿੱਤਾਂਗਾ। ਮਹਾ ਵਿਕਾਸ ਅਘਾੜੀ (ਐਮਵੀਏ) ਨੇ ਕਾਂਗਰਸ ਨੇਤਾ ਵਿਕਾਸ ਠਾਕਰੇ ਨੂੰ ਉਨ੍ਹਾਂ ਦੇ ਖ਼ਿਲਾਫ਼ ਉਮੀਦਵਾਰ ਬਣਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ