JALANDHAR WEATHER

9 ਵਜੇ ਤੱਕ ਛੱਤੀਸਗੜ੍ਹ ਵਿਚ ਪਈਆਂ ਸਭ ਤੋਂ ਵੱਧ ਵੋਟਾਂ

ਨਵੀਂ ਦਿੱਲੀ, 19 ਅਪ੍ਰੈਲ- ਅਧਿਕਾਰੀਆਂ ਨੇ ਦੱਸਿਆ ਕਿ ਆਸਾਮ ਦੀਆਂ ਪੰਜ ਲੋਕ ਸਭਾ ਸੀਟਾਂ ’ਤੇ ਪਹਿਲੇ ਗੇੜ ਦੀਆਂ ਚੋਣਾਂ ਦੌਰਾਨ ਪਹਿਲੇ ਦੋ ਘੰਟਿਆਂ ਦੌਰਾਨ 11.15 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਸਵੇਰੇ 7 ਵਜੇ ਸ਼ੁਰੂ ਹੋਈ ਪੋਲਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਪੰਜ ਸੀਟਾਂ ’ਤੇ ਕੁੱਲ 86,47,869 ਵੋਟਰ 35 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਸੇ ਹੀ ਤਰ੍ਹਾਂ ਅਰੁਣਾਚਲ ਪ੍ਰਦੇਸ਼ ਵਿਚ 5.98 ਫ਼ੀਸਦੀ, ਬਿਹਾਰ ਵਿਚ 9.23 ਫ਼ੀਸਦੀ, ਛੱਤੀਸਗੜ੍ਹ ਵਿਚ 12.2 ਫ਼ੀਸਦੀ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿਚ 8.64 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ