JALANDHAR WEATHER

ਛੱਤ ਦੇ ਅਚਾਨਕ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ

ਭਵਾਨੀਗੜ੍ਹ, 19 ਅਪ੍ਰੈਲ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਪਿੰਡ ਘਰਾਚੋਂ ਦੀ ਚਾਂਦ ਪੱਤੀ ਵਿਖੇ ਘਰ ’ਚ ਰੋਟੀ ਖਾ ਰਹੇ ਇਕ ਪਰਿਵਾਰ ਉਪਰ ਅਚਾਨਕ ਹੀ ਘਰ ਦੀ ਗਾਡਰ ਬਾਲਿਆਂ ਵਾਲੀ ਛੱਤ ਡਿੱਗ ਜਾਣ ਕਾਰਨ ਬਜ਼ੁਰਗ ਮਾਤਾ ਦੀ ਮੌਤ ਹੋ ਜਾਣ ਅਤੇ ਉਸ ਦੇ ਨੂੰਹ-ਪੁੱਤਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿੰਨ੍ਹਾ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਤੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਲਈ ਰੈਫ਼ਰ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ