JALANDHAR WEATHER

ਲੋਕ ਸਭਾ ਚੋਣਾਂ 2024 : ਅੱਜ ਖੜਗੇ ਪੰਜਾਬ ਚ ਕਰਨਗੇ ਚੋਣ ਪ੍ਰਚਾਰ

 ਨਵੀਂ ਦਿੱਲੀ, 28 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੁਲਿਕਅਰਜੁਨ ਖੜਗੇ ਅੱਜ ਪੰਜਾਬ ਚ ਚੋਣ ਪ੍ਰਚਾਰ ਕਰਨਗੇ। ਉਹ ਕੋਟਕਪੂਰਾ 'ਚ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਰੈਲੀ ਕਰਨਗੇ। ਇਸ ਤੋਂ ਪਹਿਲਾਂ ਖੜਗੇ ਅੰਮ੍ਰਿਤਸਰ 'ਚ ਪ੍ਰੈੱਸ ਕਾਨਫ਼ਰੰਸ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ