JALANDHAR WEATHER

ਐਨ.ਆਈ.ਏ. ਵਲੋਂ ਮਨੁੱਖੀ ਤਸਕਰੀ ਅਤੇ ਸਾਈਬਰ ਧੋਖਾਧੜੀ ਦੇ ਇਕ ਕੇਸ ਵਿਚ 5 ਗ੍ਰਿਫ਼ਤਾਰ

 ਨਵੀਂ ਦਿੱਲੀ), 28 ਮਈ - ਐਨ.ਆਈ.ਏ. ਨੇ ਮਨੁੱਖੀ ਤਸਕਰੀ ਅਤੇ ਸਾਈਬਰ ਧੋਖਾਧੜੀ ਦੇ ਇਕ ਕੇਸ ਵਿਚ ਐਨ.ਆਈ.ਏ. ਅਤੇ ਰਾਜ ਪੁਲਿਸ ਦੁਆਰਾ ਸਾਂਝੇ ਤੌਰ 'ਤੇ ਕੀਤੇ ਗਏ ਬਹੁ-ਰਾਜੀ ਖੋਜਾਂ ਤੋਂ ਬਾਅਦ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ