JALANDHAR WEATHER

ਕੇਜਰੀਵਾਲ ਦੇ ਇਲਜ਼ਾਮ 'ਤੇ ਮੈਨੂੰ ਕੁਝ ਕਹਿਣ ਦੀ ਜ਼ਰੂਰਤ ਨਹੀਂ - ਪ੍ਰਧਾਨ ਮੰਤਰੀ ਮੋਦੀ

 ਨਵੀਂ ਦਿੱਲੀ, 28 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਲਜ਼ਾਮ 'ਤੇ ਕਿ ਪ੍ਰਧਾਨ ਮੰਤਰੀ ਮੋਦੀ ਫ਼ੈਸਲਾ ਕਰਦੇ ਹਨ ਕਿ ਕੌਣ ਜੇਲ੍ਹ ਜਾਵੇਗਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਹ ਲੋਕ ਸੰਵਿਧਾਨ ਪੜ੍ਹਣ, ਦੇਸ਼ ਦਾ ਕਾਨੂੰਨ ਪੜ੍ਹਨ ਤਾਂ ਬਿਹਤਰ ਹੋਵੇਗਾ, ਮੈਨੂੰ ਕਿਸੇ ਨੂੰ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ। "

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ