JALANDHAR WEATHER

ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਤੇਜ਼ ਬਾਰਿਸ਼ ਦੇ ਨਾਲ ਪੈ ਰਹੇ ਹਨ ਗੜੇ

ਜਲੰਧਰ, 19 ਅਪ੍ਰੈਲ - ਮੌਸਮ ਨੇ ਇਕਦਮ ਕਰਵਟ ਬਦਲੀ ਤੇ ਜਲੰਧਰ ਵਿਚ ਬੱਦਲਾਂ ਦੀ ਕਾਲੀ ਘਟਾ ਛਾ ਗਈ । ਦੇਖਦੇ ਹੀ ਦੇਖਦੇ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਹਿੱਸਿਆਂ ਵਿਚ ਗੜੇ ਪੈਣ ਦੀ ਖ਼ਬਰ ਹੈ । ਮੀਂਹ ਕਾਰਨ ਕਣਕ ਦਾ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਕਣਕ ਦੀ ਵਾਢੀ ਵੀ ਪ੍ਰਭਾਵਿਤ ਹੋਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ