JALANDHAR WEATHER

ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ

 ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਇਹ ਅੱਗ ਲੈਂਡਫਿਲ ਵਿਚ ਪੈਦਾ ਹੋਈ ਗੈਸ ਕਾਰਨ ਕੱਲ੍ਹ ਸ਼ਾਮ ਲੱਗੀ ਸੀ। ਅੱਗ ਵਿਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ