JALANDHAR WEATHER

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਹੈਰੋਇਨ ਬਰਾਮਦ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਲੈਣ 'ਤੇ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ, ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ