ਵਿਭਵ ਕੁਮਾਰ ਨੇ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
![](/cmsimages/20240529/4532925__a.jpg)
ਨਵੀਂ ਦਿੱਲੀ, 29 ਮਈ- ਦਿੱਲੀ ਦੇ ਮੁੱਖ ਮੰਤਰੀ ਦੇ ਕਰੀਬੀ ਸਹਿਯੋਗੀ ਵਿਭਵ ਕੁਮਾਰ ਨੇ ‘ਆਪ’ ਸੰਸਦ ਸਵਾਤੀ ਮਾਲੀਵਾਲ ਦੁਆਰਾ ਦਾਇਰ ਕੀਤੇ ਹਮਲੇ ਦੇ ਮਾਮਲੇ ਵਿਚ ਹੇਠਲੀ ਅਦਾਲਤ ਦੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਆਦੇਸ਼ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ।