JALANDHAR WEATHER

4 ਜੂਨ ਨੂੰ ਦੇਸ਼ ’ਚ ਬਣੇਗੀ ਇੰਡੀਆ ਗਠਜੋੜ ਦੀ ਸਰਕਾਰ- ਰਾਹੁਲ ਗਾਂਧੀ

ਲੁਧਿਆਣਾ, 29 ਮਈ- ਅੱਜ ਲੁਧਿਆਣਾ ਦੇ ਦਾਖਾ ਵਿਖੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਅਸੀਂ ਆਪਣੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਐਮ.ਐਸ.ਪੀ. ’ਤੇ ਕਾਨੂੰਨੀ ਗਾਰੰਟੀ ਦੇਵਾਂਗੇ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਦੇਸ਼ ਵਿਚ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ