JALANDHAR WEATHER

ਗਠਜੋੜ ਸਰਕਾਰ ਬਣਨ ’ਤੇ ਅਗਨੀਵੀਰ ਸਕੀਮ ਖ਼ਤਮ ਕਰਾਂਗੇ- ਰਾਹੁਲ ਗਾਂਧੀ

ਮਲੌਦ (ਖੰਨਾ), 29 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਨੌਜਵਾਨ ਅਜੇ ਕੁਮਾਰ ਜੋ ਕਿ ਕੁਝ ਮਹੀਨੇ ਪਹਿਲਾਂ ਅਗਨੀਵੀਰ ਵਜੋਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ, ਦੇ ਘਰ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਪਹੁੰਚੇ। ਇਸ ਮੌਕੇ ਕਾਂਗਰਸੀ ਉਮੀਦਵਾਰ ਅਮਰ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ