JALANDHAR WEATHER

1 ਜੂਨ ਨੂੰ ਪੀ.ਜੀ.ਆਈ. ਚੰਡੀਗੜ੍ਹ ਮੁਕੰਮਲ ਤੌਰ ’ਤੇ ਰਹੇਗਾ ਬੰਦ

ਚੰਡੀਗੜ੍ਹ, 29 ਮਈ- ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਮਿਤੀ 1 ਜੂਨ ਨੂੰ ਪੀ.ਜੀ.ਆਈ. ਚੰਡੀਗੜ੍ਹ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਓ.ਪੀ.ਡੀ., ਟੈਸਟ ਸੈਂਟਰ ਤੇ ਸਕੈਨਿੰਗ ਸੈਂਟਰ ਵੀ ਬੰਦ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ