JALANDHAR WEATHER

ਬਿ੍ਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਦੇ ਕਾਫ਼ਲੇ ਨੇ ਕੁਚਲੇ ਦੋ ਨੌਜਵਾਨ

ਲਖਨਊ, 29 ਮਈ- ਮਿਲੀ ਜਾਣਕਾਰੀ ਅਨੁਸਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਦੇ ਕਾਫ਼ਲੇ ਨੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ ਦੋਨਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਨੇ ਤੁਰੰਤ ਕਾਰ ਸਮੇਤ ਮਿ੍ਰਤਕ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਫ਼ਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸੇ ਦੇ ਸਮੇਂ ਕਰਣ ਭੂਸ਼ਣ ਕਾਫ਼ਲੇ ’ਚ ਮੌਜੂਦ ਸੀ ਜਾਂ ਨਹੀਂ। ਸ਼ੁਰੂਆਤੀ ਰਿਪੋਰਟ ਵਿਚ ਉਸ ਦਾ ਨਾਂਅ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ