3ਖੰਨਾ ਦੇ ਨਿੱਜੀ ਕਾਲਜ 'ਚ ਵਿਦਿਆਰਥੀਆਂ ਵਿਚਾਲੇ ਚੱਲੀਆਂ ਗੋਲੀਆਂ, 1 ਜ਼ਖਮੀ
ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਇਕ ਸਥਾਨਕ ਕਾਲਜ ਵਿਚ ਵਿਦਿਆਰਥੀਆਂ ਵਿਚਾਲੇ ਲੜਾਈ ਹੋ ਗਈ, ਜਿਸ ਵਿਚ ਗੋਲੀਆਂ ਚੱਲੀਆਂ। ਇਸ ਸੰਬੰਧੀ ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫ਼ਾਇਰਿੰਗ ਵਿਚ ਕਾਲਜ ਦਾ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਵਿਦਿਆਰਥੀਆਂ...
... 1 hours 12 minutes ago