ਵਿਵੇਕਾਨੰਦ ਰਾਕ ਮੈਮੋਰੀਅਲ ਵਿੱਖੇ ਪ੍ਰਧਾਨ ਮੰਤਰੀ ਮੋਦੀ 30 ਮਈ ਤੋਂ 1 ਜੂਨ ਤੱਕ ਕਰਨਗੇ ਸਿਮਰਨ
ਕੰਨਿਆਕੁਮਾਰੀ, ਤਾਮਿਲਨਾਡੂ, 30 ਮਈ-ਵਿਵੇਕਾਨੰਦ ਰਾਕ ਮੈਮੋਰੀਅਲ, ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਦੀ ਸ਼ਾਮ ਤੋਂ 1 ਜੂਨ ਤੱਕ ਸਿਮਰਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਿਆਨ ਮੰਡਪਮ ਵਿਖੇ ਦਿਨ-ਰਾਤ ਧਿਆਨ ਕਰਨਗੇ, ਇਥੇ ਸਵਾਮੀ ਵਿਵੇਕਾਨੰਦ ਨੇ ਵੀ ਧਿਆਨ ਕੀਤਾ ਸੀ।