ਹੁਸ਼ਿਆਰਪੁਰ, 30 ਮਈ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਚੋਣ ਫ਼ਤਹਿ ਰੈਲੀ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਪੁੱਜ ਗਏ ਹਨ।