JALANDHAR WEATHER

ਭਾਜਪਾ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਵੱਡੇ ਫ਼ਰਕ ਨਾਲ ਜਿੱਤੇਗੀ- ਪੁਸ਼ਕਰ ਸਿੰਘ ਧਾਮੀ

ਸ਼ਿਮਲਾ (ਹਿਮਾਚਲ ਪ੍ਰਦੇਸ਼), 30 ਮਈ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਆਮ ਜਨਤਾ ਦਾ ਸਮਰਥਨ ਹੈ, ਜੋ ਭਾਜਪਾ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਵੱਡੇ ਫ਼ਰਕ ਨਾਲ ਜਿੱਤੇਗੀ ਅਤੇ ਪੁਰਾਣੇ ਇਤਿਹਾਸ ਨੂੰ ਦੁਹਰਾਏਗੀ। ਪ੍ਰਧਾਨ ਮੰਤਰੀ ਮੋਦੀ ਨੂੰ ਇਕ ਵਾਰ ਫਿਰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ