JALANDHAR WEATHER

ਸੀ.ਬੀ.ਆਈ. ਨੇ ਕੇ. ਕਵਿਤਾ ਨੂੰ ਨਿਆਂਇਕ ਹਿਰਾਸਤ ਚ ਭੇਜਣ ਲਈ ਭੇਜੀ ਅਦਾਲਤ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਅਰਜ਼ੀ

 ਨਵੀਂ ਦਿੱਲੀ, 15 ਅਪ੍ਰੈਲ - ਸੀ.ਬੀ.ਆਈ. ਨੇ ਆਬਕਾਰੀ ਨੀਤੀ ਕੇਸ ਦੇ ਸੰਬੰਧ ਵਿਚ ਕੇ. ਕਵਿਤਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜਣ ਲਈ ਅਦਾਲਤ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਇਕ ਅਰਜ਼ੀ ਭੇਜੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ