JALANDHAR WEATHER

ਅਦਾਲਤ ਨੇ ਕੇ. ਕਵਿਤਾ ਨੂੰ 23 ਅਪ੍ਰੈਲ 2024 ਤੱਕ ਭੇਜਿਆ ਨਿਆਂਇਕ ਹਿਰਾਸਤ ਚ

 ਨਵੀਂ ਦਿੱਲੀ, 15 ਅਪ੍ਰੈਲ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਬੀ.ਆਰ.ਐਸ. ਆਗੂ ਕੇ. ਕਵਿਤਾ ਨੂੰ 23 ਅਪ੍ਰੈਲ 2024 ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ