JALANDHAR WEATHER

ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਕੀਤੀ ਗਈ ਜਾਂਚ

ਚੇਨੱਈ, 15 ਅਪ੍ਰੈਲ- ਜਾਣਕਾਰੀ ਅਨੁਸਾਰ ਅੱਜ ਕਾਂਗਰਸੀ ਨੇਤਾ ਰਾਹੁਲ ਗਾਂਧੀ, ਜਿਸ ਹੈਲੀਕਾਪਟਰ ਰਾਹੀਂ ਤਾਮਿਲਨਾਡੂ ਦੇ ਨੀਲਗਿਰੀਸ ਪਹੁੰਚੇ ਸਨ, ਉਸ ਦੀ ਚੋਣ ਕਮਿਸ਼ਨ ਦੇ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਨੀਲਗਿਰੀਸ ’ਚ ਜਾਂਚ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ