ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ 23 ਅਪ੍ਰੈਲ ਤੱਕ ਵਾਧਾ
 
ਨਵੀਂ ਦਿੱਲੀ, 15 ਅਪ੍ਰੈਲ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।