JALANDHAR WEATHER

ਹਰਪਾਲ ਸਿੰਘ ਖਡਿਆਲ ਅਕਾਲੀ ਦਲ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ ( ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਿਚ ਪਾਰਟੀ ਪ੍ਰਤੀ ਨਿਭਾਈਆ ਜਾ ਰਹੀਆ ਸ਼ਲਾਘਾਯੋਗ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਅਹਿਮ ਜ਼ਿੰਮੇਵਾਰੀ ਸੌਂਪਦਿਆ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਬਣਾਇਆ ਗਿਆ ਹੈ। ਇਸ ਸੰਬੰਧੀ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਚੀਮਾ ਵਲੋਂ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ। ਸ. ਹਰਪਾਲ ਸਿੰਘ ਖਡਿਆਲ ਹਲਕਾ ਦਿੜਬਾ ਅਤੇ ਹਲਕਾ ਸੁਨਾਮ ਵਿਚ ਇਕ ਚੰਗਾ ਪ੍ਰਭਾਵ ਰੱਖਦੇ ਹਨ ਅਤੇ ਮੋਜੂਦਾ ਸਮੇਂ ਸੁਨਾਮ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ