ਤਜਿੰਦਰ ਸਿੰਘ ਬਿੱਟੂ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
![](/cmsimages/20240420/4493581__psd watermark copy.jpg)
ਨਵੀਂ ਦਿੱਲੀ, 20 ਅਪ੍ਰੈਲ-ਤਜਿੰਦਰ ਸਿੰਘ ਬਿੱਟੂ ਨੇ ਦਿੱਲੀ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਤਜਿੰਦਰ ਬਿੱਟੂ ਨੇ ਅੱਜ ਏ.ਆਈ.ਸੀ.ਸੀ. ਸਕੱਤਰ ਇੰਚਾਰਜ ਹਿਮਾਚਲ ਪ੍ਰਦੇਸ਼ ਅਤੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।