JALANDHAR WEATHER

ਆਈ.ਪੀ.ਐਲ. 2024 : ਹੈਦਰਾਬਾਦ ਨੇ ਦਿੱਲੀ ਨੂੰ ਜਿੱਤਣ ਲਈ ਦਿੱਤਾ 267 ਦੌੜਾਂ ਦਾ ਟੀਚਾ

 ਨਵੀਂ ਦਿੱਲੀ, 20 ਅਪ੍ਰੈਲ - ਆਈ.ਪੀ.ਐਲ. 2024 ਦੇ ਅੱਜ ਦੇ ਮੈਚ ਵਿਚ ਦਿੱਲੀ ਕੈਪੀਟਲਸ ਖ਼ਿਲਾਫ਼ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਸਨਰਾਈਜ਼ਰਸ ਹੈਦਰਾਬਾਦ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 266 ਦੌੜਾਂ ਬਣਾਈਆਂ। ਹੈਦਰਾਬਾਦ ਵਲੋਂ ਟ੍ਰੈਵਸ ਹੈਡ ਨੇ ਸਭ ਤੋਂ ਵੱਧ 89 (32 ਗੇਂਦਾਂ) ਦੌੜਾਂ ਬਣਾਈਆਂ ਜਦਕਿ ਸ਼ਾਹਬਾਜ਼ ਅਹਿਮਦ 59 (29 ਗੇਂਦਾਂ) ਦੌੜਾਂ ਬਣਾ ਕੇ ਅੰਤ ਤੱਕ ਆਊਟ ਨਹੀਂ ਹੋਏ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ