JALANDHAR WEATHER

ਯੂ.ਪੀ. - ਅਯੁੱਧਿਆ ਜੰਕਸ਼ਨ ਨੇੜੇ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰੇ

 ਅਯੁੱਧਿਆ, 20 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਅਯੁੱਧਿਆ ਜੰਕਸ਼ਨ ਨੇੜੇ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ