JALANDHAR WEATHER

ਆਈ.ਪੀ.ਐੱਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਬੈਂਗਲੌਰ ਅਤੇ ਪੰਜਾਬ ਦਾ ਗੁਜਰਾਤ ਨਾਲ

 ਕੋਲਕਾਤਾ/ਮੁਹਾਲੀ, 21 ਅਪ੍ਰੈਲ - ਆਈ.ਪੀ.ਐੱਲ. 2024 'ਚ ਅੱਜ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਸ ਬੈਂਗਲੌਰ ਵਿਚਕਾਰ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨ 'ਚ ਇਹ ਮੈਚ ਦੁਪਹਿਰ 3.30 ਵਜੇ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਅੱਜ ਦਾ ਦੂਜਾ ਮੈਚ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਇਟਨਸ ਵਿਚਕਾਰ ਮੁਹਾਲੀ ਦੇ ਮੁੱਲਾਂਪੁਰ ਸਟੇਡੀਅਮ 'ਚ ਸ਼ਾਮ 7.30 ਵਜੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ