JALANDHAR WEATHER

ਹਰਿਆਣਾ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ - ਨਾਇਬ ਸਿੰਘ ਸੈਣੀ

 ਕਰਨਾਲ, 21 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕਹਿਣਾ ਹੈ, “ਮੈਂ ਉਸ ਹਲਕੇ ਦਾ ਦੌਰਾ ਕੀਤਾ ਜਿੱਥੇ ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਕਰ ਦਿੱਤੀਆਂ… ਮੈਂ ਸਾਰੇ ਪਿੰਡਾਂ ਵਿਚ ਅਧਿਕਾਰੀ ਭੇਜੇ ਹਨ ਅਤੇ ਨੁਕਸਾਨ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ"।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ