JALANDHAR WEATHER

ਇਸ ਵਾਰ ਲੋਕ ਆਖ਼ਰਕਾਰ ਰਾਹੁਲ ਗਾਂਧੀ ਨੂੰ ਹਟਾ ਦੇਣਗੇ - ਅਗਨੀਵੀਰ ਨੂੰ ਲੈ ਕੇ ਰਾਹੁਲ ਗਾਂਧੀ ਦੇ ਬਿਆਨ 'ਤੇ ਧਰਮਿੰਦਰ ਪ੍ਰਧਾਨ

 ਬੋਧ (ਓੜੀਸ਼ਾ), 21 ਅਪ੍ਰੈਲ - ਅਗਨੀਵੀਰ 'ਤੇ ਰਾਹੁਲ ਗਾਂਧੀ ਦੇ ਬਿਆਨ 'ਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ, "ਇਸ ਵਾਰ ਲੋਕ ਆਖ਼ਰਕਾਰ ਰਾਹੁਲ ਗਾਂਧੀ ਨੂੰ ਹਟਾ ਦੇਣਗੇ... ਭਾਰਤ ਦੀ ਨਵੀਂ ਪੀੜ੍ਹੀ ਦੀਆਂ ਕੁੜੀਆਂ ਅਤੇ ਮੁੰਡੇ ਅਗਨੀਵੀਰ ਨਾਲ ਜੁੜਨ ਲਈ ਬਹੁਤ ਉਤਸੁਕ ਹਨ। ਜਿਨ੍ਹਾਂ ਲੋਕਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਭਾਰਤ ਬਾਰੇ ਅਜਿਹੀਆਂ ਬੇਬੁਨਿਆਦ ਗੱਲਾਂ ਬੋਲਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ