JALANDHAR WEATHER

ਅੱਜ ਹੋ ਸਕਦਾ ਹੈ ਪੰਜਾਬ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ

 ਨਵੀਂ ਦਿੱਲੀ, 21 ਅਪ੍ਰੈਲ - ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ ਦਿੱਲੀ ਵਿਖੇ 11.30 ਵਜੇ ਹੋਵੇਗੀ, ਜਿਸ ਵਿਚ ਲੋਕ ਸਭਾ ਚੋਣਾਂ ਲਈ ਪੰਜਾਬ ਨੂੰ ਲੈ ਕੇ ਚਰਚਾ ਹੋਵੇਗੀ।। ਮੀਟਿੰਗ ਤੋਂ ਬਾਅਦ ਪੰਜਾਬ  ਕਾਂਗਰਸ ਦੇ ਹੋਰ ਉੇਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ