JALANDHAR WEATHER

ਤਾਮਿਲਨਾਡੂ : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ

 ਊਟੀ (ਤਾਮਿਲਨਾਡੂ), 21 ਅਪ੍ਰੈਲ - ਤਾਮਿਲਨਾਡੂ ਦੇ ਊਟੀ ਦੇ ਅੱਪਰ ਬਾਜ਼ਾਰ ਵਿਚ ਬੀਤੀ ਦੇਰ ਰਾਤ ਇਕ ਘਰ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਦੋ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ 'ਚ ਕੋਈ ਜ਼ਖਮੀ ਨਹੀਂ ਹੋਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ