JALANDHAR WEATHER

ਹਿਮਾਚਲ ਪ੍ਰਦੇਸ਼ : ਬਰਫਬਾਰੀ ਅਤੇ ਮੀਂਹ ਕਾਰਨ 104 ਸੜਕਾਂ ਅਤੇ ਤਿੰਨ ਰਾਸ਼ਟਰੀ ਰਾਜਮਾਰਗ ਬੰਦ

 ਸ਼ਿਮਲਾ, 21 ਅਪ੍ਰੈਲ - ਰਾਜ ਦੇ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਸ਼ਨੀਵਾਰ ਨੂੰ ਬਰਫਬਾਰੀ ਅਤੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਵਿਚ 104 ਸੜਕਾਂ ਅਤੇ ਤਿੰਨ ਰਾਸ਼ਟਰੀ ਰਾਜਮਾਰਗਾਂ ਨੂੰ ਰੋਕ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਲਾਹੌਲ ਅਤੇ ਸਪਿਤੀ ਵਿਚ 99 ਸੜਕਾਂ ਬੰਦ ਕੀਤੀਆਂ ਗਈਆਂ ਹਨ, ਕੁੱਲੂ ਵਿਚ ਤਿੰਨ, ਚੰਬਾ ਅਤੇ ਕਾਂਗੜਾ ਵਿਚ ਇਕ-ਇਕ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ