JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਮਹਾਵੀਰ ਜਯੰਤੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ

 ਨਵੀਂ ਦਿੱਲੀ, 21 ਅਪ੍ਰੈਲ - ਭਗਵਾਨ ਮਹਾਵੀਰ ਨਿਰਵਾਣ ਮਹਾਉਤਸਵ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਮੈਂ ਮਹਾਵੀਰ ਜਯੰਤੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਚੋਣਾਂ ਦੀ ਭੀੜ-ਭੜੱਕੇ ਦੌਰਾਨ ਅਜਿਹੇ ਪ੍ਰੋਗਰਾਮ ਦਾ ਹਿੱਸਾ ਬਣਨਾ ਦਿਲਾਸਾ ਦੇਣ ਵਾਲਾ ਹੈ। "

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ