JALANDHAR WEATHER

ਪਟਿਆਲਾ ਚੀਕਾ ਰੋਡ 'ਤੇ ਬੱਸ ਤੇ ਟਿੱਪਰ ਦੀ ਟੱਕਰ ਨਾਲ ਡੇਢ ਦਰਜਨ ਤੋਂ ਵੱਧ ਲੋਕ ਜ਼ਖਮੀ, 4 ਗੰਭੀਰ

 ਸਨੌਰ, 21 ਅਪ੍ਰੈਲ (ਭੱਟੀ, ਸੋਖਲ) - ਪਟਿਆਲਾ ਚੀਕਾ ਰੋਡ 'ਤੇ ਜੌੜੀਆਂ ਸੜਕਾਂ ਕੋਲ ਸਵੇਰੇ 7 ਵਜੇ ਦੇ ਕਰੀਬ ਸਵਾਰੀਆਂ ਨਾਲ ਭਰੀ ਬੱਸ ਅਤੇ ਮਿੱਟੀ ਨਾਲ ਭਰੇ ਟਿੱਪਰ ਦੀ ਜ਼ਬਰਦਸਤ ਟੱਕਰ ਹੋਣ ਨਾਲ ਡੇਢ ਦਰਜਨ ਤੋਂ ਵੱਧ ਸਵਾਰੀਆਂ ਬੁਰੀ ਤਰਾਂ ਨਾਲ ਜ਼ਖਮੀ ਹੋ ਗਈਆਂ। ਜ਼ਖ਼ਮੀ ਸਵਾਰੀਆਂ ਨੂੰ ਸੜਕ ਸੁਰੱਖਿਆ ਫੋਰਸ ਨੇ ਮੌਕੇ 'ਤੇ ਪਹੁੰਚ ਕੇ ਐਬੂਲੈਂਸ ਦੁਆਰਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਿਾਇਆ। ਖ਼ਬਰ ਲਿਖੇ ਜਾਣ ਤੱਕ 4 ਸਵਾਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ