JALANDHAR WEATHER

ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਰਵਾਨਾ ਹੋਏ ਪ੍ਰੋ. ਚੰਦੂਮਾਜਰਾ

 ਖਰੜ, 21 ਅਪ੍ਰੈਲ (ਗੁਰਮੁਖ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਵੱਡੇ ਕਾਫਲੇ ਦੇ ਵਿਚ ਰਵਾਨਾ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ