JALANDHAR WEATHER

ਸੁਨੀਲ ਜਾਖੜ ਨੇ ਪੰਜਾਬ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ, 31 ਮਈ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਲਿਖ ਕੇ ਫਰੀਦਕੋਟ ਅਤੇ ਸੰਗਰੂਰ ਵਿਚ ਭਾਜਪਾ ਪਾਰਟੀ ਦੇ ਬੂਥਾਂ ਨੂੰ ਜ਼ਬਰੀ ਹਟਾਏ ਜਾਣ ਦੇ ਖ਼ਿਲਾਫ਼ ਸ਼ਿਕਾਇਤ ਕੀਤੀ ਹੈ ਅਤੇ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਇਹਤਿਆਤੀ ਕਦਮ ਚੁੱਕਣ ਦੀ ਤੁਰੰਤ ਪਾਲਣਾ ਕਰਨ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ