JALANDHAR WEATHER

ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ 'ਚ ਥਾਣਾ ਮੁਖੀ ਝਬਾਲ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਸੰਸਪੈਡ ਕਰਨ ਦੀ ਕੀਤੀ ਸਿਫਾਰਸ਼

ਝਬਾਲ, 11ਜੂਨ (ਸੁਖਦੇਵ ਸਿੰਘ)-ਥਾਣਾ ਝਬਾਲ ਵਿਖੇ ਤਾਇਨਾਤ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼  ਹੇਠ ਲਾਈਨ ਹਾਜ਼ਰ ਕਰਕੇ ਡੀ.ਐਸ.ਪੀ. ਨੇ ਸੰਸਪੈਡ ਕਰਨ ਦੀ ਉਚ ਅਧਿਕਾਰੀਆਂ ਨੂੰ ਸਿਫਾਰਸ਼ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਤਰਸੇਮ ਮਸੀਹ ਨੇ ਦੱਸਿਆ ਕਿ ਪਿੰਡ ਪੰਜਵੜ ਤੋਂ ਲਾਪਤਾ ਹੋਏ ਲਖਵਿੰਦਰ ਸਿੰਘ ਦੇ ਮਾਮਲੇ ਵਿਚ ਥਾਣਾ ਮੁਖੀ ਵਲੋਂ ਡਿਊਟੀ ਵਿਚ ਕੁਤਾਹੀ ਵਰਤਣ ਦੇ ਪਰਿਵਾਰ ਵਲੋਂ  ਲਗਾਏ ਦੋਸ਼ਾਂ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ