JALANDHAR WEATHER

ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਣ ਸੰਗਰੂਰ ਦੇ ਦਫ਼ਤਰ ਨੂੰ ਲਗਾਇਆ ਜਿੰਦਾ

ਸੰਗਰੂਰ, 11 ਜੂਨ (ਧੀਰਜ ਪਸ਼ੋਰੀਆ )-ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਣ ਸੀਵਰੇ ਜਮੇਨਾਂ ਨੇ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੰਗਰੂਰ ਦੇ ਦਫ਼ਤਰ ਨੂੰ ਜਿੰਦਾ ਲਗਾ ਦਿੱਤਾ ਹੈ। ਕਾਰਜਕਾਰੀ ਇੰਜਨੀਅਰ ਸਮੇਤ 14 ਕਰਮਚਾਰੀ ਦੋ ਘੰਟਿਆਂ ਤੋਂ ਅੰਦਰ ਬੰਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ