JALANDHAR WEATHER

ਰਿਆਸੀ ਬੱਸ ਅੱਤਵਾਦੀ ਹਮਲਾ: ਦੂਜੇ ਦਿਨ ਵੀ ਅੱਤਵਾਦੀਆਂ ਦੀ ਤਲਾਸ਼ ਜਾਰੀ, 20 ਲੋਕ ਪੁੱਛਗਿੱਛ ਲਈ ਹਿਰਾਸਤ 'ਚ

ਊਧਮਪੁਰ,11 ਜੂਨ - ਰਿਆਸੀ ਰੇਂਜ ਦੇ ਡੀ.ਆਈ.ਜੀ. ਰਈਸ ਮੁਹੰਮਦ ਭੱਟ ਨੇ ਕਿਹਾ ਕਿ ਪੁਲਿਸ, ਸੈਨਾ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੀਆਂ 11 ਟੀਮਾਂ ਫ਼ਰਾਰ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀਆਂ ਹਨ ਅਤੇ ਸੁਰੱਖਿਆ ਬਲਾਂ ਨੂੰ ਕੁਝ ਸੁਰਾਗ ਮਿਲੇ ਹਨ । ਇਸ ਮੌਕੇ 'ਤੇ 20 ਲੋਕ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ