JALANDHAR WEATHER

ਹਰਪਾਲ ਚੀਮਾ ਆਪਣੇ ਝੂਠੇ ਬਿਆਨ ਦਾ ਦੇਵੇ ਸਪਸ਼ਟੀਕਰਨ - ਵਿਜੇ ਸਾਂਪਲਾ

ਫਗਵਾੜਾ ,11 ਜੂਨ - ਅੱਜ ਵਿਜੇ ਸਾਂਪਲਾ ਨੇ ਫਗਵਾੜਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਬਾਰੇ ਦਿੱਤਾ ਗਿਆ ਬਿਆਨ ਝੂਠ 'ਤੇ ਅਧਾਰਤ ਹੈ ਅਤੇ ਹਰਪਾਲ ਚੀਮਾ ਇਸ ਬਾਰੇ ਆਪਣਾ ਸਪੱਸ਼ਟੀਕਰਨ ਦੇਣ। ਕਿ ਉਨ੍ਹਾਂ ਅਜਿਹਾ ਝੂਠ ਕਿਉਂ ਬੋਲਿਆ ? ਵਿਜੇ ਸਾਂਪਲਾ ਨੇ ਇਹ ਵੀ ਕਿਹਾ ਕਿ ਜੇਕਰ ਮੇਰੇ ਬਿਆਨ ਦੇ ਤੱਥ ਗ਼ਲਤ ਹਨ ਤਾਂ ਮੈਂ ਮੁਆਫੀ ਮੰਗਾਂਗਾ ਅਤੇ ਜੇਕਰ ਉਨ੍ਹਾਂ ਦੇ ਬਿਆਨਾਂ 'ਚ ਕੋਈ ਸੱਚਾਈ ਨਹੀਂ ਹੈ ਤਾਂ ਉਨ੍ਹਾਂ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ